BBMB ਮਾਮਲੇ ‘ਤੇ ਹਾਈ ਕੋਰਟ ਵਿੱਚ ਹੋਈ ਸੁਣਵਾਈ, ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

BBMB ਮਾਮਲੇ ‘ਤੇ ਹਾਈ ਕੋਰਟ ਵਿੱਚ ਹੋਈ ਸੁਣਵਾਈ, ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

BBMB Case: ਬੀਬੀਐਮਬੀ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜਸਟਿਸ ਸੁਮਿਤ ਗੋਇਲ ਦੀ ਡਿਵੀਜ਼ਨ ਬੈਂਚ ਸਾਹਮਣੇ ਦੁਬਾਰਾ ਹੋਈ। ਇਸ ਦੌਰਾਨ, ਬੀਬੀਐਮਬੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਹੋਈ ਕਿਸੇ ਵੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ‘ਤੇ...