ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਇਆ। ਜਿੱਥੇ ਅਦਾਲਤ...