ਦੇਸ਼ ‘ਚ ਵੱਧਣ ਲੱਗੇ ਕੋਰੋਨਾ ਦੇ ਕੇਸ, ਐਕਟਿਵ ਕੇਸਾਂ ਦੀ ਗਿਣਤੀ ਹੋਈ 1083, ਹੁਣ ਤੱਕ 11 ਲੋਕਾਂ ਦੀ ਮੌਤ

ਦੇਸ਼ ‘ਚ ਵੱਧਣ ਲੱਗੇ ਕੋਰੋਨਾ ਦੇ ਕੇਸ, ਐਕਟਿਵ ਕੇਸਾਂ ਦੀ ਗਿਣਤੀ ਹੋਈ 1083, ਹੁਣ ਤੱਕ 11 ਲੋਕਾਂ ਦੀ ਮੌਤ

Coronavirus Updates in India: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਵਧਣ ਲੱਗਾ ਹੈ। ਮਹਾਰਾਸ਼ਟਰ ਵਿੱਚ ਕੋਵਿਡ 19 ਦੇ 66 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਤਰ ਪ੍ਰਦੇਸ਼ ਸਮੇਤ ਹੋਰ ਸੂਬਿਆਂ ਵਿੱਚ ਵੀ ਮਾਮਲੇ ਵਧੇ ਹਨ। Covid-19 Positive Case in India: ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵੱਧ ਰਹੇ ਹਨ। ਦੇਸ਼ ਭਰ...