Chandigarh ‘ਚ ਮਿਲੀ ਔਰਤ ਦੀ ਲਾਸ਼, ਨਸ਼ੇ ਦਾ ਲਗਾਉਂਦੀ ਸੀ ਟੀਕਾ

Chandigarh ‘ਚ ਮਿਲੀ ਔਰਤ ਦੀ ਲਾਸ਼, ਨਸ਼ੇ ਦਾ ਲਗਾਉਂਦੀ ਸੀ ਟੀਕਾ

Chandigarh News: ਚੰਡੀਗੜ੍ਹ ਵਿੱਚ ਇੱਕ ਔਰਤ ਦੀ ਲਾਸ਼ ਮਿਲੀ ਹੈ। ਕਝੇੜੀ ਵਿੱਚ ਕਮਿਊਨਿਟੀ ਸੈਂਟਰ ਦੇ ਬਾਹਰ ਕਾਰ ਪਾਰਕਿੰਗ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਔਰਤ ਦੀ ਲਾਸ਼ ਮਿਲਣ ‘ਤੇ ਸਨਸਨੀ ਫੈਲ ਗਈ। ਸਥਾਨਕ ਲੋਕਾਂ ਨੇ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੈਕਟਰ-36 ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ...