ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

Gurdaspur News: ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖਿਲਾਫ਼ ਕੁਰੱਪਸ਼ਨ ਦਾ ਮਾਮਲਾ ਦਰਜ ਕਰਕੇ ਸਿਟੀ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੰਦਰਬੀਰ ਕੌਰ ‘ਤੇ ਪੁਲਿਸ ਸਾਂਝ ਕੇਂਦਰ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਤੋਂ ਪੈਸੇ ਲੈਣ ਦੇ ਦੋਸ਼ ਲੱਗੇ...