ਦਿੱਲੀ ‘ਚ ਫਿਰ ਤੋਂ ਦਿਲ ਦਹਿਲਾਉਣ ਵਾਲੀ ਵਾਰਦਾਤ, ਇੱਕੋ ਘਰ ਚੋਂ ਮਿਲੀਆਂ ਚਾਰ ਲਾਸ਼ਾਂ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਦਿੱਲੀ ‘ਚ ਫਿਰ ਤੋਂ ਦਿਲ ਦਹਿਲਾਉਣ ਵਾਲੀ ਵਾਰਦਾਤ, ਇੱਕੋ ਘਰ ਚੋਂ ਮਿਲੀਆਂ ਚਾਰ ਲਾਸ਼ਾਂ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Delhi Crime News: ਦਿੱਲੀ ਦੇ ਸਾਊਥਪੁਰੀ ਇਲਾਕੇ ਵਿੱਚ ਇੱਕ ਘਰ ਚੋਂ ਚਾਰ ਲਾਸ਼ਾਂ ਮਿਲੀਆਂ ਹਨ। ਚਾਰਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ। Delhi Four Bodies Found: ਰਾਜਧਾਨੀ ਦਿੱਲੀ ਦੇ ਸਾਊਥਪੁਰੀ ਇਲਾਕੇ ‘ਚ ਸ਼ਨੀਵਾਰ ਨੂੰ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...