ਪੰਜਾਬ ਵਿੱਚ 5 ਦਿਨਾਂ ਤੱਕ ਮੀਂਹ ਦੀ ਕੋਈ ਚੇਤਾਵਨੀ ਨਹੀਂ: 12 ਤਰੀਕ ਤੋਂ ਫਿਰ ਬਦਲੇਗਾ ਮੌਸਮ

ਪੰਜਾਬ ਵਿੱਚ 5 ਦਿਨਾਂ ਤੱਕ ਮੀਂਹ ਦੀ ਕੋਈ ਚੇਤਾਵਨੀ ਨਹੀਂ: 12 ਤਰੀਕ ਤੋਂ ਫਿਰ ਬਦਲੇਗਾ ਮੌਸਮ

Weather Update: ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਤੋਂ ਅਗਲੇ 5 ਦਿਨਾਂ ਤੱਕ ਮੌਸਮ ਆਮ ਰਹੇਗਾ। 12 ਅਗਸਤ ਤੋਂ ਮੌਸਮ ਫਿਰ ਬਦਲ ਜਾਵੇਗਾ ਅਤੇ ਇਸ ਦਿਨ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਇਸ ਦੇ ਨਾਲ ਹੀ, ਜਲ ਸਰੋਤ ਵਿਭਾਗ ਨੇ ਬੁੱਧਵਾਰ ਸ਼ਾਮ 5 ਵਜੇ ਪੌਂਗ ਡੈਮ ਤੋਂ ਲਗਭਗ 23 ਹਜ਼ਾਰ 300...