ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ, ਝੀਲ ਚੋਂ ਮਿਲੀ ਲਾਸ਼, ਕੈਨੇਡੀਅਨ ਪੁਲਿਸ ਨੇ ਫ਼ੋਨ ਕਰੇ ਪਰਿਵਾਰ ਨੂੰ ਕੀਤਾ ਸੂਚਿਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ, ਝੀਲ ਚੋਂ ਮਿਲੀ ਲਾਸ਼, ਕੈਨੇਡੀਅਨ ਪੁਲਿਸ ਨੇ ਫ਼ੋਨ ਕਰੇ ਪਰਿਵਾਰ ਨੂੰ ਕੀਤਾ ਸੂਚਿਤ

Kapurthala News: ਦਵਿੰਦਰ ਸਿੰਘ ਦੀ ਲਾਸ਼ ਕੈਨੇਡਾ ਦੇ ਵਿਨੀਪੈਗ ਸ਼ਹਿਰ ਦੀ ਇੱਕ ਝੀਲ ਵਿੱਚੋਂ ਮਿਲੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਦੁੱਖ ਦਾ ਪਹਾੜ ਟੁੱਟ ਪਿਆ। Punjabi Youth Murdered in Canada: ਪੰਜਾਬ ਦੇ ਕਪੂਰਥਲਾ ਦੇ ਭੁਲੱਥ ਦੇ ਰਾਏਪੁਰ ਪੀਰ ਬਖਸ਼ਵਾਲਾ ਪਿੰਡ ਦਾ ਰਹਿਣ ਵਾਲਾ ਦਵਿੰਦਰ ਸਿੰਘ...