ਬਠਿੰਡਾ ਵਿੱਚ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦਾ ਕਤਲ, ਜ਼ਮੀਨੀ ਝਗੜੇ ਵਿੱਚ ਕੁੱਝ ਲੋਕਾਂ ਨੇ ਕੀਤੀ ਕੁੱਟਮਾਰ

ਬਠਿੰਡਾ ਵਿੱਚ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦਾ ਕਤਲ, ਜ਼ਮੀਨੀ ਝਗੜੇ ਵਿੱਚ ਕੁੱਝ ਲੋਕਾਂ ਨੇ ਕੀਤੀ ਕੁੱਟਮਾਰ

ਬਠਿੰਡਾ ਵਿੱਚ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦਾ ਕਤਲ ਹੋ ਗਿਆ ਹੈ। ਕਤਲ ਦਾ ਇਲਜ਼ਾਮ ਉਸਦੇ ਪੁੱਤਰ ਅਤੇ ਉਸਦੇ ਸਾਥੀਆਂ ਉੱਪਰ ਲੱਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਜ਼ਮੀਨੀ ਵਿਵਾਦ ਕਾਰਨ ਦਵਿੰਦਰ ਸਿੰਘ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਸਦੀ ਮੌਤ ਹੋ ਗਈ। ਕਿਸਾਨ ਆਗੂ ਦਵਿੰਦਰ ਸਿੰਘ ਸਰਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ...