ਝੋਨਾ ਲੇਵਰ ‘ਤੇ ਜਾਨਲੇਵਾ ਹਮਲਾ! ਰਸਤੇ ‘ਚ ਘੇਰ ਕੀਤੀ ਕੁੱਟਮਾਰ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਝੋਨਾ ਲੇਵਰ ‘ਤੇ ਜਾਨਲੇਵਾ ਹਮਲਾ! ਰਸਤੇ ‘ਚ ਘੇਰ ਕੀਤੀ ਕੁੱਟਮਾਰ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

Punjab News; ਦਿਨ-ਦਿਹਾੜੇ ਗੁੰਡਾਗਰਦੀ ਦੇ ਮਾਮਲੇ ਲਗਾਤਰ ਸਾਹਮਣੇ ਆ ਰਹੇ ਹਨ। ਜਿਸਦੇ ਚਲਦੇ ਬੀਤੀ 24 ਜੁਲਾਈ ਨੂੰ ਥਾਣਾ ਸਦਰ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਮੋਹਰ ਸਿੰਘ ਵਾਲਾ ਧਰਮੂ ਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚਲਦੇ ਸ਼ਰਾਰਤੀ ਅਨਸਰਾਂ ਵੱਲੋਂ ਪਰਵਾਸੀ ਮਜ਼ਦੂਰ ਲੈ ਕੇ ਜਾ ਰਹੇ ਵਿਅਕਤੀ ਨੂੰ ਰਸਤੇ ਵਿੱਚ ਘੇਰ ਉਸਤੇ ਹਮਲਾ ਕਰ...