ਕੈਲੀਫੋਰਨੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਦੀ ਹੋਈ ਮੌਤ, ਨੇੜਲੇ ਘਰਾਂ ਨੂੰ ਹੋਇਆ ਨੁਕਸਾਨ

ਕੈਲੀਫੋਰਨੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਦੀ ਹੋਈ ਮੌਤ, ਨੇੜਲੇ ਘਰਾਂ ਨੂੰ ਹੋਇਆ ਨੁਕਸਾਨ

Plane crash in California:ਕੈਲੀਫੋਰਨੀਆ ‘ਚ ਬੀਤੇ ਦਿਨੀਂ ਦੁਪਹਿਰ ਨੂੰ ਸਿਮੀ ਵੈਲੀ ਦੇ ਇੱਕ ਇਲਾਕੇ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਜਹਾਜ਼ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਘਰਾਂ ਨੂੰ ਨੁਕਸਾਨ ਪਹੁੰਚਿਆ। ਫਾਇਰ ਬ੍ਰਿਗੇਡ ਦੇ ਅਮਲੇ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨੂੰ...