ਪੈਟਰੋਲ ਪੰਪ ਤੇ ਕੰਮ ਕਰਦੇ ਨੌਜਵਾਨ ਦੀ ਹੋਈ ਭੇਦਭਰੇ ਹਾਲਾਤ ‘ਚ ਮੌਤ

ਪੈਟਰੋਲ ਪੰਪ ਤੇ ਕੰਮ ਕਰਦੇ ਨੌਜਵਾਨ ਦੀ ਹੋਈ ਭੇਦਭਰੇ ਹਾਲਾਤ ‘ਚ ਮੌਤ

Punjab News; ਅੱਪਰਾ ਤੋਂ ਮੁਕੰਦਪੁਰ ਰੋਡ ਤੇ ਸਥਿਤ ਇੱਕ ਪੈਟਰੋਲ ਪੰਪ ਤੇ ਕੰਮ ਕਰਦੇ ਨੌਜਵਾਨ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਹੋਈ ਮਿਲੀ। ਜਿਸ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਨੌਜਵਾਨ ਦੀ ਲਾਸ਼ ਦੇਖਣ ਤੋਂ ਇੰਜ ਅੰਦਾਜ਼ਾ ਲਗਾਇਆ ਗਿਆ ਕਿ ਵਿਅਕਤੀ ਨੇ ਫਾਹਾ ਲਿਆ ਹੁੰਦਾ ਹੈ , ਕਿਉਂਕਿ ਉਸ ਨੇ ਆਪਣੀ ਸ਼ਰਟ ਉਤਾਰ ਕੇ ਆਪਣੇ...