ਸੋਸ਼ਲ ਮੀਡੀਆ ਇਨਫਲੂਐਂਸਰ Deepika Luthra ਨੇ ਬੰਦ ਕੀਤਾ ਆਪਣਾ ਅਕਾਊਂਟ, ਲਗਾਤਾਰ ਮਿਲ ਰਹੀਆਂ ਸੀ ਜਾਨੋਂ ਮਾਰਨ ਦੀਆਂ ਧਮਕੀਆਂ

ਸੋਸ਼ਲ ਮੀਡੀਆ ਇਨਫਲੂਐਂਸਰ Deepika Luthra ਨੇ ਬੰਦ ਕੀਤਾ ਆਪਣਾ ਅਕਾਊਂਟ, ਲਗਾਤਾਰ ਮਿਲ ਰਹੀਆਂ ਸੀ ਜਾਨੋਂ ਮਾਰਨ ਦੀਆਂ ਧਮਕੀਆਂ

Influencer Deepika Luthra: ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਲਗਾਤਾਰ ਧਮਕੀਆਂ ਆ ਰਹੀ ਸੀ। ਜਿਸ ਤੋਂ ਬਾਅਦ ਹੁਣ ਉਸ ਨੇ ਆਪਣਾ ਇੰਸਟਾਗਰਾਮ ਅਕਾਊਂਟ ਬੰਦ ਕਰ ਦਿੱਤਾ ਹੈ। ਦੱਸ ਦਈਏ ਕਿ ਧਮਕੀਆਂ ਮਿਲਣ ਤੋਂ ਬਾਅਦ ਦੀਪਿਕਾ ਨੂੰ ਪੁਲਿਸ ਨੇ ਸਿਕਿਉਰਿਟੀ ਦਿੱਤੀ...