COVID-19 Cases in India: ਦੇਸ਼ ਵਿੱਚ ਕੋਰੋਨਾ ਕਾਰਨ 28 ਲੋਕਾਂ ਦੀ ਮੌਤ, ਸਰਗਰਮ ਮਾਮਲੇ 4000 ਦੇ ਨੇੜੇ

COVID-19 Cases in India: ਦੇਸ਼ ਵਿੱਚ ਕੋਰੋਨਾ ਕਾਰਨ 28 ਲੋਕਾਂ ਦੀ ਮੌਤ, ਸਰਗਰਮ ਮਾਮਲੇ 4000 ਦੇ ਨੇੜੇ

Coronavirus: ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਗਈ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਚਾਰ ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਸਿਹਤ ਵਿਭਾਗ ਦੇ ਅਨੁਸਾਰ, ਐਤਵਾਰ ਤੱਕ 3758 ਸਰਗਰਮ ਮਾਮਲੇ ਸਨ। ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ 28 ਹੋ ਗਈ ਹੈ। ਦਿੱਲੀ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ...