Breaking News: ਕਰੋਲ ਬਾਗ ਦੇ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ, 13 ਫਾਇਰ ਇੰਜਣ ਮੌਕੇ ‘ਤੇ ਮੌਜੂਦ

Breaking News: ਕਰੋਲ ਬਾਗ ਦੇ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ, 13 ਫਾਇਰ ਇੰਜਣ ਮੌਕੇ ‘ਤੇ ਮੌਜੂਦ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਕਰੋਲ ਬਾਗ ਵਿੱਚ ਸਥਿਤ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 13 ਫਾਇਰ ਇੰਜਣਾਂ ਨੂੰ ਮੌਕੇ ‘ਤੇ ਭੇਜਿਆ ਗਿਆ।ਜਾਣਕਾਰੀ ਅਨੁਸਾਰ, ਸ਼ਾਮ 6:47 ਵਜੇ, ਫਾਇਰ ਬ੍ਰਿਗੇਡ ਨੂੰ ਕਰੋਲ ਬਾਗ ਦੇ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।...