ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ , ਕੁਝ ਹਿੱਸਿਆਂ ਵਿੱਚ ਹੜ੍ਹ ਦੀ ਸਥਿਤੀ

ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ , ਕੁਝ ਹਿੱਸਿਆਂ ਵਿੱਚ ਹੜ੍ਹ ਦੀ ਸਥਿਤੀ

Delhi Flood Alert: ਦਿੱਲੀ ਵਿੱਚ ਯਮੁਨਾ ਨਦੀ ਅੱਜ ਵੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਮਯੂਰ ਵਿਹਾਰ ਖੇਤਰ ਤੋਂ ਇੱਕ ਡਰੋਨ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਚਾਰੇ ਪਾਸੇ ਪਾਣੀ ਦਿਖਾਈ ਦੇ ਰਿਹਾ ਹੈ। ਇਹ ਡਰੋਨ ਵੀਡੀਓ ਅੱਜ ਸਵੇਰੇ 6.40 ਵਜੇ ਦਾ...