Delhi Fuel Ban:ਦਿੱਲੀ ਵਿੱਚ 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ Fuel Policy, ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਜਾਣੋ ਪੂਰਾ ਮਾਮਲਾ

Delhi Fuel Ban:ਦਿੱਲੀ ਵਿੱਚ 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ Fuel Policy, ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਜਾਣੋ ਪੂਰਾ ਮਾਮਲਾ

Delhi Fuel Ban: ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਘਟਾਉਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਹੁਣ ਦਿੱਲੀ ਸਰਕਾਰ ਦੇ ਨਵੇਂ ਨਿਯਮਾਂ ਅਨੁਸਾਰ, 1 ਜੁਲਾਈ, 2025 ਤੋਂ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਨੂੰ ਕਿਸੇ ਵੀ ਪੈਟਰੋਲ ਪੰਪ ‘ਤੇ ਤੇਲ ਨਹੀਂ ਮਿਲੇਗਾ। ਇਹ ਨਿਯਮ ਕਮਿਸ਼ਨ ਫਾਰ...