ਦਿੱਲੀ ਤੋਂ ਇੰਦੌਰ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੇ ਇੰਜਣ ਵਿੱਚ ਅੱਗ ਲੱਗੀ , ਪਾਇਲਟ ਦੀ ਸੂਝ-ਬੂਝ ਕਾਰਨ ਵੱਡਾ ਹਾਦਸਾ ਟਲਿਆ

ਦਿੱਲੀ ਤੋਂ ਇੰਦੌਰ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੇ ਇੰਜਣ ਵਿੱਚ ਅੱਗ ਲੱਗੀ , ਪਾਇਲਟ ਦੀ ਸੂਝ-ਬੂਝ ਕਾਰਨ ਵੱਡਾ ਹਾਦਸਾ ਟਲਿਆ

Delhi Indore flight: ਦਿੱਲੀ ਤੋਂ ਇੰਦੌਰ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ਕਾਰਨ ਹਫੜਾ-ਦਫੜੀ ਮਚ ਗਈ। ਜਹਾਜ਼ ਨੂੰ ਐਮਰਜੈਂਸੀ ਸਥਿਤੀ ਵਿੱਚ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਸੁਰੱਖਿਅਤ ਵਾਪਸ ਉਤਾਰ ਲਿਆ ਗਿਆ ਹੈ। ਯਾਤਰੀਆਂ ਨੂੰ ਦੂਜੇ ਜਹਾਜ਼ ਰਾਹੀਂ ਇੰਦੌਰ ਭੇਜਣ ਦੇ ਪ੍ਰਬੰਧ...