ਸੋਨੀਆ ਗਾਂਧੀ ਨੂੰ ਵੋਟਰ ਸੂਚੀ ਮਾਮਲੇ ‘ਚ ਮਿਲੀ ਵੱਡੀ ਰਾਹਤ ; ਅਦਾਲਤ ਨੇ ਪਟੀਸ਼ਨ ਕੀਤੀ ਰੱਦ

ਸੋਨੀਆ ਗਾਂਧੀ ਨੂੰ ਵੋਟਰ ਸੂਚੀ ਮਾਮਲੇ ‘ਚ ਮਿਲੀ ਵੱਡੀ ਰਾਹਤ ; ਅਦਾਲਤ ਨੇ ਪਟੀਸ਼ਨ ਕੀਤੀ ਰੱਦ

Breaking News: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਨਾਗਰਿਕਤਾ ਪ੍ਰਾਪਤ ਕੀਤੇ ਬਿਨਾਂ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਦੇ ਦੋਸ਼ ਵਿੱਚ ਸੋਨੀਆ ਗਾਂਧੀ ਵਿਰੁੱਧ ਕੇਸ ਦਰਜ ਕਰਨ ਅਤੇ ਜਾਂਚ ਕਰਨ ਦੀ ਮੰਗ ਕਰਨ ਵਾਲੀ...