Supreme Court : ਚੋਣ ਕਮਿਸ਼ਨਾਂ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ 16 ਅਪ੍ਰੈਲ ਨੂੰ

Supreme Court : ਚੋਣ ਕਮਿਸ਼ਨਾਂ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ 16 ਅਪ੍ਰੈਲ ਨੂੰ

Supreme Court ;- ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਾਂ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ 16 ਅਪ੍ਰੈਲ, 2025 ਦੀ ਤਰੀਕ ਨਿਰਧਾਰਤ ਕੀਤੀ ਹੈ। ਇਸ ਪਟੀਸ਼ਨ ਵਿੱਚ 2023 ਐਕਟ ਤਹਿਤ ਚੋਣ ਕਮਿਸ਼ਨਾਂ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਪੇਸ਼ ਹੁੰਦੇ...