ਝਾਰਖੰਡ ਦੇ ਦੇਵਘਰ ਵਿੱਚ ਬੱਸ ਅਤੇ ਟਰੱਕ ਦੀ ਟੱਕਰ, 18 ਸ਼ਰਧਾਲੂਆਂ ਦੀ ਹੋਈ ਮੌਤ

ਝਾਰਖੰਡ ਦੇ ਦੇਵਘਰ ਵਿੱਚ ਬੱਸ ਅਤੇ ਟਰੱਕ ਦੀ ਟੱਕਰ, 18 ਸ਼ਰਧਾਲੂਆਂ ਦੀ ਹੋਈ ਮੌਤ

Deoghar Accident News: ਸਾਵਣ ਦੇ ਮਹੀਨੇ ਝਾਰਖੰਡ ਦੇ ਬਾਬਾ ਬੈਦਿਆਨਾਥ ਧਾਮ ਵਿਖੇ ਚੱਲ ਰਹੀ ਕਾਂਵੜ ਯਾਤਰਾ ਦੌਰਾਨ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਦੇਵਘਰ-ਬਾਸੁਕੀਨਾਥ ਮੁੱਖ ਸੜਕ ‘ਤੇ ਜਾਮੁਨੀਆ ਚੌਕ ਨੇੜੇ ਕਾਂਵੜੀਆਂ ਨਾਲ ਭਰੀ ਇੱਕ ਬੱਸ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਜਾਣਕਾਰੀ ਅਨੁਸਾਰ, ਇਸ ਹਾਦਸੇ ਵਿੱਚ...