ਬਾਜਵਾ ਨੇ ਕਾਨੂੰਨ ਵਿਵਸਥਾ ਵਿਗੜਨ ਕਾਰਨ ਭਗਵੰਤ ਮਾਨ ਤੋਂ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਕੀਤੀ ਮੰਗ

ਬਾਜਵਾ ਨੇ ਕਾਨੂੰਨ ਵਿਵਸਥਾ ਵਿਗੜਨ ਕਾਰਨ ਭਗਵੰਤ ਮਾਨ ਤੋਂ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਕੀਤੀ ਮੰਗ

Punjab News; ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਨਿਖੇਧੀ ਕਰਦਿਆਂ ਸੂਬੇ ‘ਚ ਸੰਗਠਿਤ ਅਪਰਾਧ ਦੇ ਵੱਧ ਰਹੇ ਰੁਝਾਨ ਨੂੰ ਕਾਬੂ ਕਰਨ ‘ਚ ਉਨ੍ਹਾਂ ਦੀ ਅਸਫਲਤਾ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਅਬੋਹਰ ‘ਚ ਨਿਊ ਵੇਅਰ ਵੈੱਲ...