ਜਰਨੈਲ ਬਾਜਵਾ ‘ਤੇ ED ਦੀ ਵੱਡੀ ਕਾਰਵਾਈ, 3 ਲਗਜ਼ਰੀ ਕਾਰਾਂ ਕੀਤੀਆਂ ਜ਼ਬਤ , 600 ਕਰੋੜ ਰੁਪਏ ਦੀ ਧੋਖਾਧੜੀ ਮਾਮਲਾ

ਜਰਨੈਲ ਬਾਜਵਾ ‘ਤੇ ED ਦੀ ਵੱਡੀ ਕਾਰਵਾਈ, 3 ਲਗਜ਼ਰੀ ਕਾਰਾਂ ਕੀਤੀਆਂ ਜ਼ਬਤ , 600 ਕਰੋੜ ਰੁਪਏ ਦੀ ਧੋਖਾਧੜੀ ਮਾਮਲਾ

Developers owner Jarnail Singh On ED Action;ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਮਸ਼ਹੂਰ ਬਾਜਵਾ ਡਿਵੈਲਪਰਜ਼ ਦੇ ਮਾਲਕ ਜਰਨੈਲ ਸਿੰਘ ਬਾਜਵਾ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 600 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਈ ਥਾਵਾਂ ‘ਤੇ...