International Yoga Day; ਭਿਵਾਨੀ ‘ਚ ਸ਼ਰੂਤੀ ਚੌਧਰੀ ਦੇ ਪ੍ਰੋਗਰਾਮ ਦੌਰਾਨ ਬੱਚੀ ਦੀ ਵਿਗੜੀ ਸਿਹਤ

International Yoga Day; ਭਿਵਾਨੀ ‘ਚ ਸ਼ਰੂਤੀ ਚੌਧਰੀ ਦੇ ਪ੍ਰੋਗਰਾਮ ਦੌਰਾਨ ਬੱਚੀ ਦੀ ਵਿਗੜੀ ਸਿਹਤ

International Yoga Day 2025; 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਦਾ ਆਯੋਜਨ ਅੱਜ ਭਿਵਾਨੀ ਦੇ ਭੀਮ ਸਟੇਡੀਅਮ ਵਿੱਚ ਕੀਤਾ ਜਾ ਰਿਹਾ ਹੈ। ਜਿਸ ਵਿੱਚ ਹਰਿਆਣਾ ਦੀ ਸਿੰਚਾਈ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਦੌਰਾਨ ਇੱਕ ਲੜਕੀ ਦੀ...