ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕਰਨਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕਰਨਗੇ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦੇ ਦੌਰੇ ‘ਤੇ ਹਨ, ਜਿੱਥੇ ਉਹ ਇਲਾਕੇ ਦੇ ਲੋਕਾਂ ਲਈ ਕਈ ਤੋਹਫ਼ੇ ਲੈ ਕੇ ਆ ਰਹੇ ਹਨ। ਇਸ ਫੇਰੀ ਦੌਰਾਨ, ਉਹ ਰਵਾਇਤੀ ਢੰਗ ਨਾਲ ਨਵੇਂ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ ਕਰਨਗੇ। ਖਿਡਾਰੀਆਂ ਲਈ ਵਿਸ਼ੇਸ਼: ਸਟੇਡੀਅਮ ਵਿੱਚ ਖੇਡ ਕਿੱਟਾਂ ਵੰਡੀਆਂ...