ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਪੰਜਾਬ ਦਾ ਯੂਟਿਊਬਰ ਗ੍ਰਿਫ਼ਤਾਰ, 3 ਵਾਰ ਗਿਆ ਪਾਕਿਸਤਾਨ, ISI ਏਜੰਟਾਂ ਦੇ ਸੰਪਰਕ ਵਿੱਚ ਸੀ…

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਪੰਜਾਬ ਦਾ ਯੂਟਿਊਬਰ ਗ੍ਰਿਫ਼ਤਾਰ, 3 ਵਾਰ ਗਿਆ ਪਾਕਿਸਤਾਨ, ISI ਏਜੰਟਾਂ ਦੇ ਸੰਪਰਕ ਵਿੱਚ ਸੀ…

Punjab YouTuber Arrested: ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ‘ਤੇ 10 ਲੱਖ ਤੋਂ ਵੱਧ ਗਾਹਕ ਹਨ। ਉਹ 3 ਵਾਰ ਪਾਕਿਸਤਾਨ ਜਾ...