Punjab News:“ਯੁੱਧ ਨਸ਼ਿਆਂ ਵਿਰੁੱਧ” ਦੌਰਾਨ ਅੱਜ 72 ਨਸ਼ਾ ਤਸਕਰ ਗ੍ਰਿਫ਼ਤਾਰ, ਨਸ਼ਾ ਤਸਕਰਾਂ ਦੀ ਗਿਣਤੀ 6920 ਹੋਈ

Punjab News:“ਯੁੱਧ ਨਸ਼ਿਆਂ ਵਿਰੁੱਧ” ਦੌਰਾਨ ਅੱਜ 72 ਨਸ਼ਾ ਤਸਕਰ ਗ੍ਰਿਫ਼ਤਾਰ, ਨਸ਼ਾ ਤਸਕਰਾਂ ਦੀ ਗਿਣਤੀ 6920 ਹੋਈ

Yudh Nasheyan Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ...