ਬਿਆਸ ਦਰਿਆ ਦੇ ਪੁਲ ‘ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਵਿਧਾਇਕ ਰਾਜਾ ਗਿੱਲ

ਬਿਆਸ ਦਰਿਆ ਦੇ ਪੁਲ ‘ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਵਿਧਾਇਕ ਰਾਜਾ ਗਿੱਲ

Punjab Flood: ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ, ਖਾਣਾ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। Cabinet Minister Dr Ravjot Singh: ਪੰਜਾਬ ‘ਚ ਹੜ੍ਹਾਂ ਦੀ ਮਾਰ ਨੇ ਲੋਕਾਂ ਨੂੰ...