ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਲੋਕਾਂ ਦੀ ਵਧੀ ਚਿੰਤਾ

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਲੋਕਾਂ ਦੀ ਵਧੀ ਚਿੰਤਾ

Ravi river water level Rise; ਭਾਰਤ ਪਾਕਿਸਤਾਨ ਸਰਹੱਦ ਦੇ ਕਸਬਾ ਦੁਰਾਂਗਲਾ ਦੇ ਅਧੀਨ ਆਉਂਦੇ ਪਿੰਡ ਆਧੀਆਂ ਦੇ ਵਿੱਚ ਧੁੱਸੀ ਬੰਨ੍ਹ ਦੇ ਨਾਲ ਪੰਜ ਫੁੱਟ ਤੱਕ ਪਾਣੀ ਦਾ ਪੱਧਰ ਵਧਣ ਕਰਕੇ ਇੱਕ ਵਾਰ ਫਿਰ ਤੋਂ ਪਿੰਡ ਵਾਸੀਆਂ ਦੀ ਚਿੰਤਾ ਵੱਧੀ ਹੋਈ ਨਜ਼ਰ ਆ ਰਹੀ ਹੈ। ਗੱਲਬਾਤ ਕਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਤਿੰਨ ਦਿਨ ਪਹਿਲੇ...