by Jaspreet Singh | Jul 13, 2025 5:08 PM
Punjab News; ਅਜਨਾਲਾ ਦੇ ਪਿੰਡ ਮਹਿਲਾਂ ਵਾਲਾ ਵਿਖੇ ਉਸ ਵੇਲੇ ਹਫੜਾ ਤਫੜੀ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ਉੱਪਰ ਜਾ ਰਹੇ ਦੋ ਚਚੇਰੇ ਭਰਾ ਅਚਾਨਕ ਛੱਪੜ ਵਿੱਚ ਜਾ ਡਿੱਗੇ, ਬਾਰਿਸ਼ ਕਾਰਨ ਪਿੰਡ ਦਾ ਛੱਪੜ ਭਰਿਆ ਹੋਇਆ ਸੀ ਜਿਸ ਦਾ ਪਾਣੀ ਸੜਕ ਉੱਪਰ ਵੀ ਭਰਿਆ ਹੋਇਆ ਸੀ ਜਿਸ ਦੌਰਾਨ ਮੋਟਰਸਾਈਕਲ ਤੇ ਜਾ ਰਹੇ ਦੋ ਚਚੇਰੇ ਭਰਾ ਗਲਤੀ...
by Jaspreet Singh | Jul 2, 2025 3:34 PM
Road Accident; ਫਗਵਾੜਾ ਚੰਡੀਗੜ੍ਹ ਬਾਈਪਾਸ ਤੇ ਸੜਕ ਹਾਦਸੇ ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਜਣੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਿਲ ਕਰਵਾਇਆ ਗਿਆ ਜਿੱਥੇ ਮ੍ਰਿਤੁਕ ਦੀ ਪਛਾਣ ਬਖਸ਼ੀਸ਼ ਸਿੰਘ ਪੁੱਤਰ ਟਹਿਲ ਸਿੰਘ ਉਮਰ ਕਰੀਬ 65 ਸਾਲ ਵਾਸੀ ਖਲਵਾੜਾ ਕਲੋਨੀ ਅਤੇ ਜਖਮੀਆਂ ਦੀ ਪਛਾਣ ਕੁਲਜੀਤ...
by Jaspreet Singh | Jun 26, 2025 12:58 PM
Punjab News; ਬਲਾਕ ਨਡਾਲਾ (ਕਪੂਰਥਲਾ) ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਰਣਜੀਤ ਸਿੰਘ (27) ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਅਮਰੀਕਾ ਗਿਆ ਸੀ ਜਿੱਥੇ ਜਾ ਕੇ ਉਸ ਨੂੰ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨੇ ਘੇਰ ਲਿਆ ਜਿੱਥੇ ਹਸਪਤਾਲ ਚ ਜੇਰੇ...
by Jaspreet Singh | Jun 4, 2025 9:51 AM
Fazilka CIA staff employee dies;ਫਾਜ਼ਿਲਕਾ ਦੇ ਸੀਆਈਏ ਸਟਾਫ਼ ਵਿੱਚ ਤੈਨਾਤ ਇੱਕ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਸਰਪ੍ਰੀਤ ਸਿੰਘ ਨੂੰ ਉਸ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ, ਹਾਲਾਂਕਿ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ...
by Jaspreet Singh | Jun 3, 2025 2:31 PM
CM Mann Security Guard ASI Dies; ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ ਵਿਖੇ ਗੋਲੀ ਲੱਗਣ ਕਾਰਨ ਇੱਕ ਏਐਸਆਈ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 41 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਦੋ ਧੀਆਂ ਦਾ ਪਿਤਾ ਸੀ। ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ)...