Misha Agrawal Suicide ; Instagram followers ਘਟਣ ਕਾਰਨ ਡਿਪ੍ਰੈਸ਼ਨ ਵਿੱਚ ਸੀ ਮੀਸ਼ਾ ਅਗਰਵਾਲ

Misha Agrawal Suicide ; Instagram followers ਘਟਣ ਕਾਰਨ ਡਿਪ੍ਰੈਸ਼ਨ ਵਿੱਚ ਸੀ ਮੀਸ਼ਾ ਅਗਰਵਾਲ

Misha Agrawal Suicide; ਸੋਸ਼ਲ ਮੀਡੀਆ ਇੰਫਲੂਐਂਸਰ ਮੀਸ਼ਾ ਅਗਰਵਾਲ ਨੇ 24 ਅਪ੍ਰੈਲ ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। 26 ਅਪ੍ਰੈਲ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਉਨ੍ਹਾਂ ਦੇ ਪਰਿਵਾਰ ਨੇ ਇੱਕ ਪੋਸਟ ਰਾਹੀਂ ਉਨ੍ਹਾਂ ਦੀ ਮੌਤ ਦੀ ਖ਼ਬਰ ਦਿੱਤੀ। ਹਾਲਾਂਕਿ, ਉਸ ਸਮੇਂ ਉਨ੍ਹਾਂ ਦੀ ਮੌਤ ਦਾ ਕਾਰਨ ਸਾਹਮਣੇ ਨਹੀਂ ਆਇਆ ਸੀ।...