ਜਾਣੋ Diljit Dosanjh ਦੀ Met Gala 2025 ਦੀ ਲੁਕ ਦਾ ਇੱਕ ਆਇਆ ਵੀਡੀਓ

ਜਾਣੋ Diljit Dosanjh ਦੀ Met Gala 2025 ਦੀ ਲੁਕ ਦਾ ਇੱਕ ਆਇਆ ਵੀਡੀਓ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਫੈਸ਼ਨ ਸਮਾਰੋਹ ‘ਮੈੱਟ ਗਾਲਾ 2025’ ਵਿੱਚ ਪਹਿਲੀ ਵਾਰ ਸ਼ਾਮਲ ਹੋਏ। ਇਸ ਤੋਂ ਪਹਿਲਾਂ ਦੋਸਾਂਝ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉੱਤੇ ‘ਮੈੱਟ ਗਾਲਾ’ ਗੀਤ ਸਾਂਝਾ ਕਰਦਿਆਂ ਕੈਪਸ਼ਨ ਵਿੱਚ ਲਿਖਿਆ ਸੀ, ‘‘ਇਹ ਪਹਿਲੀ ਵਾਰ ਹੈ।’’ ‘ਮੈੱਟ ਗਾਲਾ’ ਸਮਾਰੋਹ 5 ਮਈ ਨੂੰ ਨਿਊਯਾਰਕ ਦੇ...