ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ

ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ

Maharaja Ranjit Singh Armed Forces Preparatory Institute; ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 21 ਕੈਡਿਟਾਂ ਦੀ ਮਹਿਜ਼ ਤਿੰਨ ਹਫ਼ਤਿਆਂ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਅਹਿਮ...