ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ 29 ਹੋਰ ਪਿੰਡ, ਪਿਛਲੇ 24 ਘੰਟਿਆਂ ਦੌਰਾਨ 40 ਹੋਰ ਵਿਅਕਤੀ ਹੜ੍ਹ ਖੇਤਰ ‘ਚੋਂ ਸੁਰੱਖਿਅਤ ਕੱਢੇ

ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ 29 ਹੋਰ ਪਿੰਡ, ਪਿਛਲੇ 24 ਘੰਟਿਆਂ ਦੌਰਾਨ 40 ਹੋਰ ਵਿਅਕਤੀ ਹੜ੍ਹ ਖੇਤਰ ‘ਚੋਂ ਸੁਰੱਖਿਅਤ ਕੱਢੇ

Floods in Punjab: ਪਿਛਲੇ 24 ਘੰਟਿਆਂ ਦੌਰਾਨ ਫ਼ਾਜ਼ਿਲਕਾ ਅਤੇ ਮਾਨਸਾ ਵਿੱਚ ਇੱਕ-ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਮੌਤਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। Punjab Floods: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ...