ਹਰਪਾਲ ਚੀਮਾ ਨੇ ਭਾਜਪਾ ਆਗੂਆਂ ਨੂੰ ਦਿੱਤੀ ਚੁਣੌਤੀ, ਕਿਹਾ- SDRF ਫੰਡ ‘ਚ ਭਾਰਤ ਸਰਕਾਰ ਦੇ ਸਾਲ-ਵਾਰ ਯੋਗਦਾਨ ਨੂੰ ਕਰੋ ਜਨਤਕ

ਹਰਪਾਲ ਚੀਮਾ ਨੇ ਭਾਜਪਾ ਆਗੂਆਂ ਨੂੰ ਦਿੱਤੀ ਚੁਣੌਤੀ, ਕਿਹਾ- SDRF ਫੰਡ ‘ਚ ਭਾਰਤ ਸਰਕਾਰ ਦੇ ਸਾਲ-ਵਾਰ ਯੋਗਦਾਨ ਨੂੰ ਕਰੋ ਜਨਤਕ

Punjab Floods: ਭਾਜਪਾ ਦੇ ਉਲਟ, ਜੋ ਧੋਖੇ ਅਤੇ ਧਿਆਨ ਭਟਕਾਉਣ ‘ਤੇ ਵਧਦੀ-ਫੁੱਲਦੀ ਹੈ, ਅਸੀਂ ਪਾਰਦਰਸ਼ਤਾ ਅਤੇ ਜਵਾਬਦੇਹੀ ਵਿੱਚ ਵਿਸ਼ਵਾਸ ਕਰਦੇ ਹਾਂ। State Disaster Response Fund Data: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਸੂਬਾ ਆਫ਼ਤ ਰਾਹਤ ਫੰਡ (ਐੱਸਡੀਆਰਐੱਫ) ਨੂੰ ਲੈ ਕੇ ਭਾਜਪਾ ਆਗੂਆਂ ਵੱਲੋਂ ਫੈਲਾਏ ਜਾ...