ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਵੰਡੀ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਵੰਡੀ

Punjab Floods Situation; ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਰਾਹਤ ਕਾਰਜਾਂ ਦਾ ਕੰਮ ਚੱਲ ਰਿਹਾ ਹੈ। ਇਸ ਵਿੱਚ ਹਰ ਵਰਗ ਵੱਧ ਚੜ ਕੇ ਆਪਣਾ ਯੋਗਦਾਨ ਪਾ ਰਿਹਾ ਹੈ। ਇਹਨਾਂ ਦਿਨਾਂ ਵਿੱਚ ਧਾਰਮਿਕ ਸੰਸਥਾਵਾਂ, ਸਮਾਜਿਕ ਸੰਸਥਾਵਾਂ, ਸਿਵਲ ਪ੍ਰਸ਼ਾਸਨ, ਸਰਕਾਰਾਂ ਦੇਸ਼ ਦੀ ਰੱਖਿਆ ਕਰਨ ਵਾਲੇ ਫੌਜ ਦੇ ਜਵਾਨ ਅਤੇ ਹੁਣ ਉੱਥੇ ਹੀ...