ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ

Punjab Floods: ਭੁੱਲਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁਸ਼ਕਿਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। Flood in Tarn Taran: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਲਗਾਤਾਰ ਹੋ...