Punjab ਚ’ ਇਸ ਗਰਮੀਆਂ ਬਿਜਲੀ ਦੇ ਕੱਟ ਨਹੀਂ ਲੱਗਣਗੇ ; ਮੰਤਰੀ ਹਰਭਜਨ ਸਿੰਘ ਈਟੀਓ ਦਾ ਦਾਅਵਾ

Punjab ਚ’ ਇਸ ਗਰਮੀਆਂ ਬਿਜਲੀ ਦੇ ਕੱਟ ਨਹੀਂ ਲੱਗਣਗੇ ; ਮੰਤਰੀ ਹਰਭਜਨ ਸਿੰਘ ਈਟੀਓ ਦਾ ਦਾਅਵਾ

No power cuts in Punjab ; ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਬਿਜਲੀ ਕੱਟਾਂ ਤੋਂ ਬਚਣ ਲਈ ਇੱਕ ਰਣਨੀਤੀ ਤਿਆਰ ਕੀਤੀ ਗਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਕੱਟ ਨਹੀਂ ਲੱਗਣਗੇ। ਘਰੇਲੂ ਖਪਤਕਾਰਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਮੰਤਰੀ ਹਰਭਜਨ...