ਪੰਜਾਬ ਸਰਕਾਰ ਦਾ ਭਿਖਾਰੀਆਂ ‘ਤੇ ਸ਼ਿਕੰਜਾ,18 ਥਾਵਾਂ ‘ਤੇ ਰੇਡ, 41 ਬੱਚੇ ਕੀਤੇ ਰੇਸਕਿਊ

ਪੰਜਾਬ ਸਰਕਾਰ ਦਾ ਭਿਖਾਰੀਆਂ ‘ਤੇ ਸ਼ਿਕੰਜਾ,18 ਥਾਵਾਂ ‘ਤੇ ਰੇਡ, 41 ਬੱਚੇ ਕੀਤੇ ਰੇਸਕਿਊ

Punjab Govt Jeevan Jot Project; ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੜਕਾਂ ‘ਤੇ ਭੀਖ ਮੰਗਵਾਉਣ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਸਰਕਾਰ ਨੇ ਜੀਵਨਜੋਤ ਪ੍ਰੋਜੈਕਟ-2 ਸ਼ੁਰੂ ਕੀਤਾ ਹੈ। ਸਿਰਫ਼ ਦੋ ਦਿਨਾਂ ਵਿੱਚ 18 ਥਾਵਾਂ ‘ਤੇ ਛਾਪੇਮਾਰੀ ਕਰਕੇ 41 ਬੱਚਿਆਂ ਨੂੰ ਬਚਾਇਆ ਗਿਆ ਹੈ। ਹਾਲਾਂਕਿ, ਬਠਿੰਡਾ...
‘ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਵੱਲੋਂ ਸ਼ਲਾਘਾ

‘ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਵੱਲੋਂ ਸ਼ਲਾਘਾ

ਚੰਡੀਗੜ੍ਹ- ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ ‘ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025’ ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ...
ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ...
ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ...
ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

ਚੰਡੀਗੜ੍ਹ- ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ।ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ...