4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ: ਡਾ. ਰਾਜ ਕੁਮਾਰ

4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ: ਡਾ. ਰਾਜ ਕੁਮਾਰ

ਹੁਸ਼ਿਆਰਪੁਰ: ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਚੱਬੇਵਾਲ-ਬਜਰਾਵਰ-ਪੱਟੀ-ਸਸੋਲੀ ਤੋਂ ਸੀਣਾ ਲਿੰਕ ਰੋਡ ਨੂੰ ਬਣਾਉਣ ਅਤੇ ਚੌੜਾ ਕਰਨ ਦੇ ਕਾਰਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਤਹਿਤ ਕਈ ਪਿੰਡਾਂ ਨੂੰ ਜੋੜਨ ਵਾਲੀ ਇਹ ਸੜਕ ਆਉਂਦੇ ਸਮੇਂ ’ਚ 18 ਫੁੱਟ ਚੌੜੀ ਬਣੇਗੀ।ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ...