15,000 ਰੁਪਏ ਰਿਸ਼ਵਤ ਲੈਂਦਾ ASI ਕਾਬੂ, ਚੋਰੀ ਦੇ ਝੂਠੇ ਕੇਸ ‘ਚ ਫਸਾਉਣ ਦੀ ਦੇ ਰਿਹਾ ਸੀ ਧਮਕੀ

15,000 ਰੁਪਏ ਰਿਸ਼ਵਤ ਲੈਂਦਾ ASI ਕਾਬੂ, ਚੋਰੀ ਦੇ ਝੂਠੇ ਕੇਸ ‘ਚ ਫਸਾਉਣ ਦੀ ਦੇ ਰਿਹਾ ਸੀ ਧਮਕੀ

Hoshiarpur News: ਏਐਸਆਈ ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਪਰ ਵਾਰ-ਵਾਰ ਬੇਨਤੀਆਂ ਕਰਨ ‘ਤੇ ਸੌਦਾ 30,000 ਰੁਪਏ ਵਿੱਚ ਤੈਅ ਹੋਇਆ। Drive Against Corruption: ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਵਿਜੀਲੈਂਸ ਬਿਊਰੋ ਨੇ ਅੱਜ...