ਵਿਦੇਸ਼ ਮੰਤਰਾਲੇ ਨੇ ਲਗਾਤਾਰ ਦੂਜੇ ਦਿਨ ਕੀਤੀ ਪ੍ਰੈਸ ਕਾਨਫਰੰਸ , ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਕੀਤੇ ਵੱਡੇ ਖੁਲਾਸੇ

ਵਿਦੇਸ਼ ਮੰਤਰਾਲੇ ਨੇ ਲਗਾਤਾਰ ਦੂਜੇ ਦਿਨ ਕੀਤੀ ਪ੍ਰੈਸ ਕਾਨਫਰੰਸ , ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਕੀਤੇ ਵੱਡੇ ਖੁਲਾਸੇ

Foreign Ministry Press conference:ਵਿਦੇਸ਼ ਮੰਤਰਾਲੇ ਨੇ ਵੀਰਵਾਰ ਸ਼ਾਮ 5.30 ਵਜੇ ਲਗਾਤਾਰ ਦੂਜੇ ਦਿਨ ਪ੍ਰੈਸ ਕਾਨਫਰੰਸ ਕੀਤੀ। ਬੁੱਧਵਾਰ ਦੀ ਤਰ੍ਹਾਂ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਦੇ ਨਾਲ ਮੌਜੂਦ ਸਨ। ਕਰਨਲ ਸੋਫੀਆ ਨੇ ਕਿਹਾ ਕਿ ਭਾਰਤ ਨੇ 15 ਭਾਰਤੀ ਫੌਜੀ...