Latest News: ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ‘ਤੇ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼

Latest News: ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ‘ਤੇ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼

Amritpal Update: ਖੰਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਉਹ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਜਨਾਲਾ ਅਦਾਲਤ ਵਿੱਚ ਪੁਲਿਸ ਵੱਲੋਂ ਪੇਸ਼ ਕੀਤੇ ਗਏ ਚਲਾਨ...