ਪੁਲਿਸ ਪ੍ਰਸ਼ਾਸਨ ਨੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰ ਦਾ ਢਾਹਿਆ ਘਰ

ਪੁਲਿਸ ਪ੍ਰਸ਼ਾਸਨ ਨੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰ ਦਾ ਢਾਹਿਆ ਘਰ

Punjab News: ਪੁਲਿਸ ਥਾਣਾ ਰਮਦਾਸ ਚੌਕੀ ਗੱਗੋਮਾਹਲ ਅਧੀਨ ਪੈਂਦੇ ਪਿੰਡ ਭੂਰੇਗਿੱਲ ਵਿਚ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ਉਤੇ ਧੱਕੇ ਨਾਲ ਕਬਜ਼ਾ ਕਰਕੇ ਬਣਾਇਆ ਘਰ ਪੰਚਾਇਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਢਹਿ-ਢੇਰੀ ਕਰ ਦਿੱਤਾ ਗਿਆ। ਮੌਕੇ ਉਤੇ ਮੌਜੂਦ ਬੀ.ਡੀ.ਪੀ.ਓ. ਰਮਦਾਸ ਪਵਨ ਕੁਮਾਰ ਨੇ ਦੱਸਿਆ ਕਿ...