ਹਿਮਾਚਲ ਪ੍ਰਦੇਸ਼ ਪੁਲਿਸ ਦੀ ਵੱਡੀ ਕਾਮਯਾਬੀ: 3.8 ਕਿਲੋ ਚਰੱਸ ਸਮੇਤ ਨਸ਼ਾ ਤਸਕਰ ਕਾਬੂ

ਹਿਮਾਚਲ ਪ੍ਰਦੇਸ਼ ਪੁਲਿਸ ਦੀ ਵੱਡੀ ਕਾਮਯਾਬੀ: 3.8 ਕਿਲੋ ਚਰੱਸ ਸਮੇਤ ਨਸ਼ਾ ਤਸਕਰ ਕਾਬੂ

Himachal Pradesh News: ਨਸ਼ਾ ਤਸਕਰੀ ਵਿਰੁੱਧ ਚਲ ਰਹੇ ਵਿਸ਼ੇਸ਼ ਮੁਹਿੰਮ ਦੇ ਤਹਿਤ, ਥਾਣਾ ਘੁਮਾਰਵੀ ਪੁਲਿਸ ਨੇ ਸੋਮਵਾਰ ਸਵੇਰੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ। ਕਿਰਤਪੁਰ-ਨੇਰਚੌਕ ਫੋਰਲੇਨ ਉੱਤੇ ਰੋਹਿਨ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਤਸਕਰ ਨੂੰ 3 ਕਿਲੋ 800 ਗ੍ਰਾਮ ਚਰੱਸ ਸਮੇਤ ਗ੍ਰਿਫ਼ਤਾਰ ਕਰ ਲਿਆ।  ਇਸ...