ਪੰਜਾਬ ਵਿੱਚ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

ਪੰਜਾਬ ਵਿੱਚ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Punjab News:ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਨਾਰਕੋ-ਹਵਾਲਾ ਨੈੱਟਵਰਕ ‘ਤੇ ਵੱਡੀ ਕਾਰਵਾਈ ਕਰਦਿਆਂ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 500 ਗ੍ਰਾਮ ਹੈਰੋਇਨ, 1 ਗਲੌਕ 9 ਐਮਐਮ ਪਿਸਤੌਲ (2 ਮੈਗਜ਼ੀਨਾਂ ਸਮੇਤ) ਅਤੇ 33 ਲੱਖ ਰੁਪਏ ਬਰਾਮਦ ਕੀਤੇ ਗਏ...