Faridkot ਚ ਨਸ਼ਾ ਤਸਕਰੀ ਨਾਲ਼ ਜੁੜੇ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ 

Faridkot ਚ ਨਸ਼ਾ ਤਸਕਰੀ ਨਾਲ਼ ਜੁੜੇ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ 

Faridkot ; ਫਰੀਦਕੋਟ ਚ ਸਾਦਿਕ ਕਸਬੇ ਵਿੱਚ ਮੋਟਰਸਾਈਕਲ ਸਵਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਵਿਅਕਤੀ ਦੀ ਦੀਵਾਰ ਨਾਲ ਟੱਕਰ ਤੋਂ ਬਾਅਦ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਕਾਲਜ ਹਸਪਤਾਲ ਵਿਖੇ ਹੰਗਾਮਾ ਕੀਤਾ ਗਿਆ ਅਤੇ ਇਲਜ਼ਾਮ ਲਾਏ ਗਏ ਕਿ ਪੁਲਿਸ ਵੱਲੋਂ ਪਿੱਛਾ ਕੀਤੇ ਜਾਣ ਦੇ ਚਲਦਿਆਂ ਇਹ ਹਾਦਸਾ ਵਾਪਰਿਆ ਹੈ...