ਲਾਲ ਚੰਦ ਕਟਾਰੂਚੱਕ ਦੀ ਡਿਪੂ ਹੋਲਡਰਾਂ ਨੂੰ ਵਾਰਨਿੰਗ, ”ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ”

ਲਾਲ ਚੰਦ ਕਟਾਰੂਚੱਕ ਦੀ ਡਿਪੂ ਹੋਲਡਰਾਂ ਨੂੰ ਵਾਰਨਿੰਗ, ”ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ”

Punjab News: ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਇਸ ਪ੍ਰਕਿਰਿਆ ਲਈ ਆਖਰੀ ਮਿਤੀ 31 ਅਗਸਤ ਤੱਕ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। E-KYC Drive for Free Wheat Distribution: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ...