Earthquake in Indonesia: ਅੱਧੀ ਰਾਤ ਨੂੰ ਆਇਆ ਤੇਜ਼ ਭੂਚਾਲ,ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ

Earthquake in Indonesia: ਅੱਧੀ ਰਾਤ ਨੂੰ ਆਇਆ ਤੇਜ਼ ਭੂਚਾਲ,ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ

Earthquake in Indonesia: ਇੰਡੋਨੇਸ਼ੀਆ ਦੇ ਦੱਖਣੀ ਸੁਮਾਤਰਾ ਖੇਤਰ ਵਿੱਚ ਸ਼ੁੱਕਰਵਾਰ (23 ਮਈ, 2025) ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 5.9 ਮਾਪੀ ਗਈ। ਭੂਚਾਲ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਜਾਂ ਜਾਨ-ਮਾਲ ਦੇ ਨੁਕਸਾਨ ਦੀ ਕੋਈ...