ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.2 ਤੀਬਰਤਾ

ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.2 ਤੀਬਰਤਾ

Earthquake tremors in Afghanistan;ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਭੂਚਾਲ ਦੀ ਤੀਬਰਤਾ 4.2 ਮਾਪੀ ਗਈ। ਭੂਚਾਲ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਉੱਤਰੀ ਹਿੱਸੇ ਵਿੱਚ ਬਗਲਾਨ ਸੂਬੇ ਦੇ ਨੇੜੇ ਸੀ। ਅਫਗਾਨ ਭੂ-ਵਿਗਿਆਨ...